The Summer News
×
Wednesday, 15 May 2024

ਪੰਜਾਬ-ਹਰਿਆਣਾ ਨੂੰ ਜੋੜਨ ਵਾਲਾ ਮਾਨਸਾ ਦਾ ਓਵਰਬ੍ਰਿਜ ਟੁੱਟਿਆ, ਕਿਸੇ ਸਮੇਂ ਵੀ ਵਾਪਰ ਸਕਦਾ ਹੈ ਵੱਡਾ ਹਾਦ + ਸਾ

ਮਾਨਸਾ, 1 ਜੂਨ : ਪੰਜਾਬ-ਹਰਿਆਣਾ ਨੂੰ ਜੋੜਨ ਵਾਲਾ ਮਾਨਸਾ ਵਿਖੇ ਓਵਰਬ੍ਰਿਜ ਬੀਤੇ ਦਿਨੀਂ ਹੋਈ ਬਾਰਿਸ਼ ਨੇ ਨਾਲ ਟੁੱਟ ਚੁੱਕਿਆ ਹੈ ਅਤੇ ਸਮੇਂ ਵੀ ਮਾਨਸਾ ਵਿਖੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਓਵਰਬ੍ਰਿਜ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਨਸਾ ਦੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਕਿ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਹੀ ਭਾਰੀ ਵਾਹਨ ਪੁਰਾਣੇ ਕੇ ਗੁਜ਼ਰਦੇ ਹਨ ਅਤੇ ਓਵਰਬ੍ਰਿਜ ਟੁੱਟਣ ਕਾਰਨ ਇਹ ਨਾ ਖਾਸਤ ਹਾਲਤ ਹੋ ਚੁੱਕੀ ਹੈ ਕਿ ਕਿਸੇ ਸਮੇਂ ਵੀ ਕੋਈ ਹਾਦਸਾ ਵਾਪਰ ਸਕਦਾ ਹੈ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਓਵਰਬ੍ਰਿਜ ਵੱਲ ਧਿਆਨ ਦਿੱਤਾ ਜਾਵੇ ਤਾਂ ਕੋਈ ਵੱਡਾ ਹਾਦਸਾ ਨਾ ਹੋਵੇ ਉਨ੍ਹਾਂ ਕਿਹਾ ਕਿ ਜੇਕਰ ਉਹ ਵਰ ਵਿੱਚ ਡਿੱਗਣ ਕਾਰਨ ਕੋਈ ਹਾਦਸਾ ਵਾਪਰ ਗਿਆ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।


ਓਵਰਬ੍ਰਿਜ ਤੋਂ ਗੁਜ਼ਰ ਰਹੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਓਵਰਬਰਿਜ ਟੁੱਟਣ ਸਬੰਧੀ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਰਹੇ ਹਨ ਤਾਂ ਕਿ ਓਵਰਬ੍ਰਿਜ ਤੇ ਕੋਈ ਹਾਦਸਾ ਨਾ ਹੋ ਸਕੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਓਵਰਬ੍ਰਿਜ ਦੀ ਹਾਲਤ ਸੁਧਾਰਨ ਸਬੰਧੀ ਅਪੀਲ ਕੀਤੀ ਜਾਵੇਗੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਰੋਜ਼ ਦੇ ਟੁੱਟਣ ਦਾ ਕਾਰਨ ਦੀ ਜਾਂਚ ਕੀਤੀ ਜਾਵੇਗੀ।

Story You May Like