ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਹੋਈ ਮੌਤ
ਮੌਸਮ ਵਿਭਾਗ ਵੱਲੋਂ ਪੰਜਾਬ ’ਚ 26 ਮਈ ਤੱਕ ਰੈੱਡ ਅਲਰਟ ਜਾਰੀ
ਚੰਡੀਗੜ੍ਹ : ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਅਤੇ ਲੂ ਦੀ ਲਹਿਰ ਲਗਾਤਾਰ ਕਹਿਰ ਮਚਾ ਰਹੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ NCR ਅਤੇ ਪੱਛਮੀ ਉੱਤਰ ਦੇ ਹਿੱਸਿਆਂ ਵਿੱਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ ਉੱਥੇ ਹੀ ਪੰਜਾਬ 'ਚ ਗਰਮੀ ਦਾ ਕਹਿਰ ਦੇਖਦਿਆਂ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ| ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।