The Summer News
×
Tuesday, 21 May 2024

ਟਰੇਨ ਦੀ ਲਪੇ.ਟ 'ਚ ਆਉਣ ਨਾਲ ਵਿਅਕਤੀ ਦੀ ਦ.ਰਦਨਾਕ ਮੌ/ਤ

ਰਾਜਪੁਰਾ : ਸ਼ਨੀਵਾਰ ਸਵੇਰੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਡੇਹੜੀਆਂ ਦੇ ਨਿਵਾਸੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Story You May Like