The Summer News
×
Tuesday, 21 May 2024

ਜੇਲ੍ਹ ਮੰਤਰੀ ਦੇ ਦੌਰੇ ਤੋਂ ਇਕ ਦਿਨ ਬਾਅਦ ਹੀ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਹੋਇਆ ਤਬਾਦਲਾ

ਪਟਿਆਲਾ : ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਪਟਿਆਲਾ ਕੇਂਦਰੀ ਜੇਲ੍ਹ ਦੇ ਦੌਰੇ ਤੋਂ ਬਾਅਦ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ਸੁੱਚਾ ਸਿੰਘ ਨੂੰ ਨਵਾਂ ਜੇਲ੍ਹ ਸੁਪਰਡੈਂਟ ਲਗਾਇਆ ਗਿਆ ਹੈ।



Story You May Like