The Summer News
×
Tuesday, 20 May 2025

ਪੰਜਾਬ ‘ਚ ਮੌਸਮ ਨੇ ਕੀਤੀ ਭਵਿੱਖਬਾਣੀ, ਜਾਣੋ ਕਿਥੇ-ਕਿਥੇ ਹੋਵੇਗੀ ਬਾਰਿਸ਼

ਲੁਧਿਆਣਾ : ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਇਕ-ਦੋ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਝਾ, ਦੋਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਖੇਤਰਾਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। 7 ਅਗਸਤ ਤੱਕ ਮੌਸਮ ਅਜਿਹਾ ਹੀ ਰਹੇਗਾ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਵੀਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਕਿਹੋ ਜਿਹਾ ਰਹੇਗਾ?


Story You May Like