The Summer News
×
Monday, 20 May 2024

ਇਸ ਸ਼ਹਿਰ ਦਾ ਮੌਸਮ ਹੋ ਰਿਹਾ ਹੈ ਸੁਹਾਵਣਾ,ਜਾਣੋ ਨਵਾਂ ਅਪਡੇਟ

ਦਿੱਲੀ : ਦਿੱਲੀ-ਐੱਨ.ਸੀ.ਆਰ. 'ਚ ਹਰ ਰੋਜ਼ ਮੌਸਮ ਦਾ ਨਵਾਂ ਹੀ ਰੁਖ ਦੇਖਣ ਨੂੰ ਮਿਲਦਾ ਹੈ, ਨਾਲ ਲੱਗਦੇ ਸ਼ਹਿਰਾਂ 'ਚ ਵੀ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਜਿਸ ਦੇ ਚਲਦੇ ਲੋਕਾਂ ਨੇ ਆਪਣਾ ਕੰਮ ਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਦਾ ਮੌਸਮ ਸਾਫ਼ ਰਹੇਗਾ।


ਉਨ੍ਹਾਂ ਦਾ ਕਹਿਣਾ ਹੈ ਕਿ ਵੱਧ ਤੋਂ ਵੱਧ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ 'ਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਜਿਸ ਦੌਰਾਨ ਮੌਸਮ ਸੁਹਾਵਣਾ ਬਣਿਆ ਰਹੇਗਾ। ਮੀਡੀਆ ਸੂਤਰਾਂ ਮੁਤਾਬਕ ਬੀਤੇ ਕੱਲ੍ਹ ਦਾ ਮੌਸਮ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ।

Story You May Like