The Summer News
×
Monday, 20 May 2024

ਇੰਨਾ ਰਾਜਾਂ 'ਚ ਮੌਸਮ ਲਵੇਗਾ ਕਰਵਟ, ਹੋਵੇਗੀ ਭਿਆਨਕ ਬਾਰਿਸ਼

ਚੰਡੀਗੜ੍ਹ : ਜੇਕਰ ਪਹਾੜੀ ਰਾਜਾਂ ਦੇ ਮੌਸਮ ਦੀ ਗੱਲ ਕਰੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ਸਮੇਤ ਕੁਝ ਸੂਬਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਫਰਵਰੀ ਦੇ ਆਖ਼ਰੀ ਹਫ਼ਤੇ ਦੌਰਾਨ ਕਿਸੇ ਵੀ ਸਰਗਰਮ ਪੱਛਮੀ ਗੜਬੜੀ ਦੇ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਨਹੀਂ ਹੈ।

Story You May Like