The Summer News
×
Tuesday, 07 May 2024

ਕੇਜਰੀਵਾਲ ਦੇ ਘਰ ਹੋਵੇਗੀ ਵੱਡੀ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਣਗੀਆਂ ਚਰਚਾਵਾਂ

ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੱਡੀ ਮੀਟਿੰਗ ਹੋਣ ਜਾ ਰਹੀ ਹੈ ਤੁਹਾਨੂੰ ਦੱਸ ਦਈਏ ਕਿ CM ਹਾਊਸ 'ਚ ਵੱਡੀ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ ਤੇ ਨਾਲ ਹੀ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਸੁਨੀਤਾ ਕੇਜਰੀਵਾਲ ਵੀ ਸ਼ਿਰਕਤ ਕਰੇਗੀ।


ਇਸ ਮੀਟਿੰਗ 'ਚ ਸੰਦੀਪ ਪਾਠਕ, ਸੰਜੇ ਸਿੰਘ, ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਲੋਕ ਸਭਾ ਚੋਣਾਂ 'ਚ ਭਵਿੱਖ ਦੀ ਰਣਨੀਤੀ 'ਤੇ ਚਰਚਾ ਹੋਵੇਗੀ

Story You May Like