The Summer News
×
Tuesday, 21 May 2024

ਇਸ ਇਲਾਕੇ 'ਚ ਦੇਖਣ ਨੂੰ ਮਿਲੇਗੀ ਅੱਜ ਕੜਾਕੇ ਧੁੱਪ, ਜਾਣੋ ਨਵਾਂ ਅੱਪਡੇਟ

ਚੰਡੀਗੜ੍ਹ : ਠੰਢ ਕਾਰਨ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਦੇ ਚੱਲਦੇ ਬਹੁਤ ਸਾਰੀਆਂ ਦੁਰਘਟਨਾਵਾਂ ਵੀ ਵਾਪਰ ਰਹੀਆਂ ਸਨ। ਪ੍ਰੰਤੂ ਤੁਹਾਨੂੰ ਦਸ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਮੌਸਮ ਕਾਫੀ ਗਰਮ ਰਹੇਗਾ। ਇਸੇ ਦੌਰਾਨ ਅੱਜ ਦਾ ਤਾਪਮਾਨ 23 ਡਿਗਰੀ ਸੈਲਸੀਅਸ ਤੱਕ ਪਹੁੰਚੇਗਾ।ਦੱਸਿਆ ਜਾ ਰਿਹਾ ਹੈ ਕਿ ਸ਼ਾਮ ਅਤੇ ਰਾਤ ਦੇ ਸਮੇਂ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਡਿੱਗ ਜਾਵੇਗਾ।
(ਮਨਪ੍ਰੀਤ ਰਾਓ)

Story You May Like