The Summer News
×
Tuesday, 21 May 2024

ਇਸ ਮਸ਼ਹੂਰ ਕ੍ਰਿਕਟਰ ਤੇ ਅਭਿਨੇਤਰੀ ਨੇ ਬਾਹਾਂ ‘ਚ ਬਾਹਾਂ ਪਾ ਕੇ ਦਿੱਤੇ Romantic pose, ਦੇਖੋ ਖੂਬਸੂਰਤ ਤਸਵੀਰਾਂ

ਚੰਡੀਗੜ੍ਹ – ਬਾਲੀਵੁੱਡ ਦੀ ਮਸ਼ਹੂਰ ਅਭਿਨੇਰੀ ਅਨੁਸ਼ਕਾ ਸ਼ਰਮਾ ਆਪਣੀ ਕਮਾਲ ਦੀ ਅਦਾਕਾਰੀ ਲਈ ਕਾਫੀ ਮਸ਼ਹੂਰ ਹੈ। ਇਸ ਦੇ ਨਾਲ ਹੀ ਕ੍ਰਿਕਟ ਦੇ King ਵਿਰਾਟ ਕੋਹਲੀ ਜ਼ਬਰਦਸਤ ਤੇ ਸਭ ਤੋਂ ਵੱਧ ਸਮਾਰਟ ਖਿਡਾਰੀ ਹੈ। ਅਨੁਸ਼ਕਾ ਤੇ ਵਿਰਾਟ ਦੀ ਜੋੜੀ ਬਹੁਤ ਮਸ਼ਹੂਰ ਮੰਨੀ ਜਾਂਦੀ ਹੈ। ਪ੍ਰਸ਼ੰਸਕ  ਇਹਨਾਂ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਵੀ ਕਰਦੇ ਹਨ। ਹਾਲ ਹਿ ‘ਚ ਹੋਏ ਇਕ indian sports award show ‘ਚ ਦੋਵੇ ਬੇਹੱਦ ਖੂਬਸੂਰਤ ਨਜ਼ਰ ਆ ਰਹੇ ਸਨ।


36-1


ਇਹਨਾਂ ਹੀ ਨਹੀਂ ਦੋਵੇਂ ਪਤੀ ਪਤਨੀ ਨੇ ਮੀਡੀਆਂ ਤੇ ਪ੍ਰਸ਼ੰਸ਼ਕਾਂ ਲਈ Romantic pose ਦਿੰਦੇ ਹੋਏ ਤਸਵੀਰਾਂ ਵੀ ਖਿਚਾਈਆਂ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਜਿਸ 'ਚ ਉਹ ਬੇਹੱਦ ਹੌਟ ਅਤੇ ਕਿਲਰ ਨਜ਼ਰ ਆ ਰਹੀ ਹੈ। ਅਨੁਸ਼ਕਾ ਸ਼ਰਮਾ ਨੇ ਜਾਮਨੀ ਆਫ ਸ਼ੋਲਡਰ ਡਰੈੱਸ ਪਾਈ ਹੋਈ ਹੈ ਤੇ ਵਿਰਾਟ ਨੇ ਕਾਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਪ੍ਰਸ਼ੰਸਕਾਂ ਨੇ ਅਨੁਸ਼ਕਾਂ ਦੇ ਲੁੱਕ ਨੂੰ ਦੇਖ ਕੇ ਉਸ ਦੀ ਖੂਬ ਤਾਰੀਫ ਕੀਤੀ । ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੂੰ ਮੌਜੂਦਾ ਸਮੇਂ ਦੀ ਸਭ ਤੋਂ ਖੂਬਸੂਰਤ ਜੋੜੀ 'ਚ ਗਿਣਿਆ ਜਾਂਦਾ ਹੈ।


36-2


ਇਸ ਦੇ ਨਾਲ ਹੀ ਦਸ ਦਈਏ ਕਿ ਅਨੁਸ਼ਕਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਆਏ ਦਿਨ ਉਹ ਸੋਸ਼ਲ ਮੀਡੀਆ ‘ਤੇ ਆਪਣੀ ਧੀ ਤੇ ਪਤੀ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।  ਇੰਡੀਅਨ ਸਪੋਰਟਸ ਆਨਰਜ਼ 2023 ਸਮਾਰੋਹ 'ਚ ਦੋਵੇਂ ਪਤੀ-ਪਤਨੀ ਇਕੱਠੇ ਪਹੁੰਚੇ ਸਨ। ਕੁਝ ਸਮਾਂ ਪਹਿਲਾਂ ਵਿਰਾਟ ਕੋਹਲੀ ਨੇ ਇੱਕ ਲਾਈਵ ਸ਼ੋਅ ਵਿੱਚ ਆਪਣੀ ਲਵ ਸਟੋਰੀ ਦਾ ਖੁਲਾਸਾ ਕੀਤਾ ਸੀ। ਇਸ ਐਵਾਰਡ ਨਾਈਟ 'ਚ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਹੱਥ ਜੋੜ ਕੇ ਪਹੁੰਚੇ। ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਸਨ। 

Story You May Like