Congress promises Rs 1 lakh to every poor family, every year-Warring says
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਧਾਨ ਸਭਾ 'ਚ ਪੁਲਿਸ 'ਤੇ ਬਦਮਾਸ਼ਾਂ ਵਿਚਕਾਰ ਹੋਈ ਮੁੱਠ. ਭੇੜ 'ਚ ਤਿੰਨ ਬਦਮਾਸ਼ ਜ਼ਖਮੀ
ਹੁਸ਼ਿਆਰਪੁਰ, 8 ਜੁਲਾਈ : ਪੰਜਾਬ ਸਰਕਾਰ ਵਲੋਂ ਗੈਂਗ+ ਸਟ+ ਰਾਂ 'ਤੇ ਗਲਤ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਹੁਸ਼ਿਆਰਪੁਰ ਦੇ ਸੀਆਈਏ ਸਟਾਫ਼ ਦੀ ਪੁਲਿਸ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਬਦ. ਮਾਸ਼ਾਂ ਨਾਲ ਹੋਈ ਮੁਠ* ਭੇੜ 'ਚ ਤਿੰਨ ਬਦਮਾਸਾਂ ਦੇ ਜਖ਼ਮੀ ਹੋਣ ਤੋਂ ਬਾਅਦ ਉਹਨਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਵੱਲੋਂ ਚਲਾਈਆਂ ਗੋ+ ਲ਼ੀਆਂ ਨਾਲ 3 ਬਦਮਾਸ਼ਾਂ ਦੇ ਪੈਰਾਂ ਵਿੱਚ ਗੋ+ ਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਬਦਮਾਸ਼ਾਂ ਅਤੇ ਗੈਂਗ+ ਸਟ+ ਰਾਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸੁਧਰ ਜਾਓ ਨਹੀਂ ਗੋ+ ਲ਼ੀਆਂ ਵੱਜਣਗੀਆਂ। ਪੁਲਿਸ ਵੱਲੋਂ ਮੌਕੇ 'ਤੇ ਸਰਚ ਆਪਰੇਸ਼ਨ ਵੀ ਚਲਾਇਆ ਗਿਆ ਹੈ।