The Summer News
×
Friday, 10 May 2024

ਅੱਜ ਸ਼੍ਰੋਮਣੀ ਕਮੇਟੀ ਦਾ ਬਜਟ ਕੀਤਾ ਜਾਵੇਗਾ ਪੇਸ਼

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਸਲਾਨਾ ਬਜਟ ਅੱਜ 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਪੇਸ਼ ਕੀਤਾ ਜਾਵੇਗਾ।  ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਰਹਿਣਗੇ।


Story You May Like