The Summer News
×
Friday, 13 June 2025

ਦਿਲ ਦਾ ਦੌ+ ਰਾ ਪੈਣ ਨਾਲ ਗਈ ਜਾ+ ਨ ਦੋ ਸਕੇ ਭਰਾਵਾਂ ਦੀ ਹੋਈ ਮੌ+ ਤ,ਇੱਕੋ ਸਮੇਂ ਘਰ 'ਚ ਉੱਠੀਆਂ ਦੋ ਅਰਥੀਆਂ

ਸੰਗਰੂਰ
8 ਨਵੰਬਰ
ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ।


ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਦੋਵੇਂ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

Story You May Like