The Summer News
×
Tuesday, 21 May 2024

ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ

ਲੁਧਿਆਣਾ, 21 ਜੂਨ : ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਮੇਹਰਬਾਨ 'ਚ ਤਾਇਨਾਤ ਏ.ਐਸ.ਆਈ ਨੂੰ ਜ਼ਿਲ੍ਹਾ ਕਚਹਿਰੀ ਕੰਮਲੈਕਸ ਨਜਦੀਕ ਤੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਮੇਹਰਬਾਨ ਵਿੱਚ ਤਾਇਨਾਤ ASI ਅਰੁਣ ਕੁਮਾਰ ਕਿਸੇ ਵਿਅਕਤੀ ਦੇ ਕੇਸ ਨੂੰ ਹੱਲ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਉਸ ਵਿਅਕਤੀ ਨੇ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ। ਜਿਸ 'ਤੇ ਬਿਊਰੋ ਨੇ ਕਾਰਵਾਈ ਕਰਦੇ ਹੋਏ ਟ੍ਰੈਪ ਲਗਾ ਕੇ ASI ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕਰ ਲਿਆ।

Story You May Like