The Summer News
×
Tuesday, 21 May 2024

14 ਫਰਵਰੀ ਨੂੰ ਪੰਜਾਬ ਵਿੱਚ ਪੈਣਗੀਆਂ ਵੋਟਾਂ

ਚੰਡੀਗੜ੍ਹ : ਪੰਜਾਬ ‘ਚ ਇਸ ਵਾਰ 2022 ਦੀਆਂ ਚੋਣਾਂ 14 ਫਰਵਰੀ ਨੂੰ ਪੈਣ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਤੋਂ ਬਿਨਾਂ ਉਮੀਦਵਾਰਾਂ ਦੀਆਂ ਨਾਮਜ਼ਗਗੀਆਂ 21 ਜਨਵਰੀ ਨੂੰ ਸ਼ੁਰੂ ਹੋਣਗੀਆਂ ਅਤੇ 28 ਜਨਵਰੀ ਤੱਕ ਚੱਲਣਗੀਆਂ।



 


Story You May Like