The Summer News
×
Saturday, 04 May 2024

ਇਸ ਤਰੀਕ ਤੋਂ ਪੰਜਾਬ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ, ਫਿਰ ਮੌਨਸੂਨ ਆਪਣੇ ਰੰਗ ‘ਚ ਪਰਤੇਗਾ

ਲੁਧਿਆਣਾ : ਪੰਜਾਬ ‘ਚ ਮੰਗਲਵਾਰ ਤੋਂ ਮਾਨਸੂਨ ਇਕ ਵਾਰ ਫਿਰ ਆਪਣੇ ਰੰਗਾਂ ‘ਚ ਪਰਤ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 26 ਤੋਂ 28 ਜੁਲਾਈ ਦਰਮਿਆਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਇਸ ਨਾਲ ਵਧਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।ਇਸ ਤੋਂ ਪਹਿਲਾਂ ਪੰਜਾਬ ‘ਚ ਭਾਰੀ ਮੀਂਹ ਕਾਰਨ ਪੂਰੇ ਸੂਬੇ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ। ਕਈ ਇਲਾਕਿਆਂ ਵਿੱਚ ਮੀਂਹ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਡੁੱਬਣ ਦੀਆਂ ਵੀ ਖ਼ਬਰਾਂ ਹਨ।


Story You May Like