The Summer News
×
Friday, 10 May 2024

ਮੌਸਮ : ਪੰਜਾਬ 'ਚ ਮੀਂਹ ਤੇ ਹਨੇਰੀ ਦਾ ਅਲਰਟ, ਜਾਣੋ ਕਦੋਂ ਤੱਕ ਰਹੇਗਾ ਖਰਾਬ ਮੌਸਮ

ਚੰਡੀਗੜ੍ਹ : ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਚੱਲਣ ਲੱਗ ਪਈਆਂ ਹਨ ਅਤੇ ਮੀਂਹ ਵੀ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਪੰਜਾਬ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।


ਇਸ ਸਿਲਸਿਲੇ 'ਚ ਪੰਜਾਬ ਅਤੇ ਹਰਿਆਣਾ 'ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਵਿਭਾਗ ਨੇ 21 ਫਰਵਰੀ ਤੱਕ ਮੌਸਮ ਖਰਾਬ ਹੋਣ ਦਾ ਐਲਾਨ ਕੀਤਾ ਹੈ।

Story You May Like