The Summer News
×
Wednesday, 15 May 2024

ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾ* ਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ : ਡਾ. ਐਸ.ਜੇ.ਸਿੰਘ

ਪਟਿਆਲਾ, 19 ਜੂਨ : ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਤੰ.ਬਾਕੂ ਪਦਾਰਥਾਂ ਦੇ ਮਾ.ੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਸਕੂਲਾਂ ਅਤੇ ਪਿੰਡਾਂ ਨੂੰ ਤੰ+ ਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਚਲਾਈ ਜਾ ਰਹੀ "ਤੰ@ ਬਾਕੂ ਮੁਕਤ ਯੁਵਾ" ਮੁਹਿੰਮ ਦੇ ਤਹਿਤ ਕਾਰਜਕਾਰੀ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ ਦੀ ਅਗਵਾਈ ਵਿੱਚ ਤੰ$ ਬਾਕੂ ਕੰਟਰੋਲ ਦੀ ਟੀਮ ਵੱਲੋਂ ਪਟਿਆਲਾ ਦੇ ਟੈਕਸੀ ਸਟੈਂਡ ਵਿਖੇ ਡਰਾਈਵਰਾਂ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ।


 ਜਾਗਰੂਕ ਕਰਦੇ ਡਾ.ਐੈਸ.ਜੇ.ਸਿੰਘ. ਨੇ ਕਿਹਾ ਕਿ ਸਿਗਰਟਨੋਸ਼ੀ ਅਤੇ ਤੰ- ਬਾਕੂ ਪਦਾਰਥਾਂ ਦੇ ਸੇਵਨ ਨਾਲ ਜਿਥੇ ਮਨੁੱਖ ਦੀ ਆਪਣੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੈਸਿਵ ਸਮੋਕਿੰਗ ਨਾਲ ਦੂਸਰੇ ਵਿਅਕਤੀਆਂ ਦੀ ਸਿਹਤ ਅਤੇ ਵਾਤਾਵਰਨ ਤੇ ਵੀ ਬੁ.ਰਾ ਪ੍ਰਭਾਵ ਪੈਂਦਾ ਹੈ। ਉਹਨਾਂ ਕਿਹਾ ਤੰ* ਬਾਕੂ ਪਦਾਰਥ ਜਿਨ੍ਹਾਂ ਵਿੱਚ ਜ! ਰਦਾ, ਹੁੱ, ਕਾ, ਖੈ[ ਣੀ, ਸਿਗ\ ਰਟ, ਬੀ/ ੜੀ, ਗੁ& ਟਕਾ ਆਦਿ ਨ# ਸ਼ੀਲੇ ਪਦਾਰਥ ਸ਼ਾਮਲ ਹਨ, ਦੇ ਸੇਵਨ ਨਾਲ ਕੈਂਸਰ, ਸਾਹ, ਦਮਾ, ਦਿਲ ਦੀਆਂ ਬਿ.ਮਾਰੀਆਂ, ਜਬਾੜ੍ਹਿਆਂ ਦੀਆਂ ਬਿਮਾ/ਰੀਆਂ ਹੋ ਸਕਦੀਆਂ ਹਨ।
  ਉਹਨਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰ.ਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ। ਉਹਨਾਂ ਨੂੰ ਤੰ.ਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੇ ਮੂੰਹ ਦੇ ਕੈਂ.ਸਰ, ਦੰਦਾਂ ਅਤੇ ਜਬਾੜ੍ਹਿਆਂ ਦੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।


ਮੌਕੇ ਤੇ ਮੌਜੂਦ ਇੱਕ ਡਰਾਈਵਰ ਵੱਲੋਂ ਦੱਸਿਆ ਗਿਆ ਕਿ ਉਸ ਵੱਲੋਂ ਜੇਬ ਵਿੱਚ ਬਾਦਾਮ ਰੱਖੇ ਜਾਂਦੇ ਹਨ ਅਤੇ ਜਦ ਵੀ ਉਸ ਨੂੰ ਜਰਦੇ ਦੀ ਤਲਬ ਉੱਠਦੀ ਹੈ ਤਾਂ ਉਹ ਇੱਕ ਜਾ ਦੋ ਬਦਾਮ ਚੱਬ ਲੈਂਦਾ ਹੈ, ਜਿਸ ਨਾਲ ਉਸ ਦੀ ਜ.ਰਦਾ ਖਾਣ ਦੀ ਆਦਤ ਹੋਲੇ ਹੋਲੇ ਖ਼ਤਮ ਹੁੰਦੀ ਜਾ ਰਹੀ ਹੈ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਦਿਵਜੌਤ ਸਿੰਘ ,ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ , ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਨਿਲ ਕੁਮਾਰ ਅਤੇ ਧਰਮਿੰਦਰ ਵੀ ਹਾਜ਼ਰ ਸਨ।

Story You May Like